ਗੱਲਬਾਤ ਕਰਦਿਆਂ ਰਤਨ ਸਿੰਘ ਕਾਕੜ ਕਲਾਂ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਪਾਰਟੀ ਵੱਲੋਂ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਯਤਨਸ਼ੀਲ ਰਹਿਣਗੇ।
ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕਾਕੜ ਕਲਾਂ ਨੂੰ ਸ਼ਾਹਕੋਟ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ
Wednesday, July 28, 2021
0
ਸ਼ਾਹਕੋਟ: ਆਮ ਆਦਮੀ ਪਾਰਟੀ ਵੱਲੋਂ ਹਲਕਾ
ਇੰਚਾਰਜਾਂ ਦੀ ਐਲਾਨੀ ਸੂਚੀ ਵਿਚ ਰਤਨ ਸਿੰਘ ਕਾਕੜ ਕਲਾਂ ਨੂੰ ਸ਼ਾਹਕੋਟ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ
ਗਿਆ ਹੈ। ਹਲਕਾ ਇੰਚਾਰਜ ਵਜੋਂ ਨਿਯੁਕਤੀ ਹੋਣ ‘ਤੇ ਕਾਕੜ ਕਲਾਂ ਨੇ ਪਾਰਟੀ ਹਾਈਕਮਾਂਡ, ਪੰਜਾਬ ਪ੍ਰਧਾਨ
ਭਗਵੰਤ ਮਾਨ, ਇੰਚਾਰਜ ਜਰਨੈਲ ਸਿੰਘ, ਰਾਘਵ ਚੱਢਾ ਐਮਐਲਏ ਦਾ ਧੰਨਵਾਦ ਕੀਤਾ।
Tags