ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਅੱਜ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨੇਗਾ। ਨਤੀਜਿਆਂ ਦੀ ਜਾਂਚ ਕਰਨ ਲਈ ਲਿੰਕ cbse.nic.in ਅਤੇ cbseresults.nic.in 'ਤੇ ਉਪਲਬਧ ਹੋਵੇਗਾ। ਵਿਦਿਆਰਥੀ Digilocker 'ਤੇ ਵੀ ਆਪਣੇ ਨਤੀਜੇ ਦੇਖ ਸਕਦੇ ਹਨ। ਬੋਰਡ ਨੇ ਇਹ ਐਲਾਨ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕੀਤਾ ਹੈ।