AD

Type Here to Get Search Results !

'ਭਾਰਤ ਬੰਦ' ਦੌਰਾਨ 27 ਸਤੰਬਰ ਨੂੰ ਕਿੱਥੇ ਲੱਗਣਗੇ ਧਰਨੇ, ਪੜ੍ਹੋ ਪੂਰੇ ਪੰਜਾਬ ਦੀ ਲਿਸਟ

ਚੰਡੀਗੜ੍ਹ, (ਐੱਮ.ਜੇ ਸਿੰਘ) : ਕਿਸਾਨ ਜਥੇਬੰਦੀਆਂ ਵੱਲੋਂ 27 ਸਤੰਬਰ ਨੂੰ ਦਿੱਤੀ ਭਾਰਤ ਬੰਦ ਦੇ ਸੱਦੇ ਦੌਰਾਨ ਰੇਲ ਤੇ ਸੜਕ ਆਵਾਜਾਈ ਨੂੰ ਬੰਦ ਕੀਤਾ ਜਾਵੇਗਾ ਤੇ ਵੱਖ ਵੱਖ ਥਾਂਵਾਂ 'ਤੇ ਰੋਸ ਧਰਨੇ ਦਿੱਤੇ ਜਾਣਗੇ। ਏਡੀਜੀਪੀ ਵੱਲੋਂ ਪੂਰੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਪੱਤਰ ਲਿਖ ਕੇ ਅਮਨ ਸ਼ਾਂਤੀ ਦੀ ਸਥਿਤੀ ਯਕੀਨੀ ਬਣਾਉਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਿੱਥੇ-ਕਿੱਥੇ ਕਿਸਾਨਾਂ ਵੱਲੋਂ ਬੰਦ ਕੀਤਾ ਜਵੇਗਾ, ਪੜ੍ਹੋ ਲਿਸਟ।

https://drive.google.com/file/d/1EBQHv4f5CVfpD9K8D4sRsAvMV2vbupqr/view?usp=sharing

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt