AD

Type Here to Get Search Results !

ਥੋੜ੍ਹੀ ਦੇਰ 'ਚ ਕੈਪਟਨ ਪਹੁੰਚ ਰਹੇ ਰਾਜ ਭਵਨ, ਕਰਨਗੇ ਵੱਡਾ ਐਲਾਨ

ਚੰਡੀਗੜ੍ਹ, (ਸਟੇਟ ਬਿਊਰੋ) : ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਹੁਣ ਤੱਕ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਜਲਦ ਹੀ ਰਾਜ ਭਵਨ ਪਹੁੰਚ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਰਾਜ ਭਵਨ ਦੇ ਗੇਟ ਦੇ ਬਾਹਰ ਸਾਢੇ 4 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਸਤੀਫਾ ਦੇਣ ਤੋਂ ਇਲਾਵਾ ਕੋਈ ਵੱਡਾ ਐਲਾਨ ਕਰ ਸਕਦੇ ਹਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt