ਚੰਡੀਗੜ੍ਹ, (ਐੱਮ.ਜੇ ਸਿੰਘ) : ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀਆਂ ਦੀ ਹੰਗਾਮੀ ਮੀਟਿੰਗ ਸੱਦ ਲਈ ਹੈ। ਕੁਝ ਸਮੇਂ 'ਚ ਹੀ ਮੀਟਿੰਗ ਸ਼ੁਰੂ ਹੋਣ ਜਾ ਰਹੀ ਹੈ। ਇਸ ਵਿਚ ਅਹਿਮ ਮੁੱਦੇ 'ਤੇ ਵਿਚਾਰ ਚਰਚਾ ਹੋਵੇਗੀ।
ਹੋਰ ਤਾਜ਼ਾ ਜਾਣਕਾਰੀ ਲੈਣ ਲਈ ਸਾਡੇ ਫੇਸਬੁੱਕ ਪੇਜ਼ ਨੂੰ ਲਾਈਕ ਕਰੋ : https://www.facebook.com/aawaazpunjabdi1


ਇਸ ਮੁਲਕ ਦਾ ਕੁਝ ਨਹੀ ਹੋ ਸਕਦਾ
ReplyDelete