AD

Type Here to Get Search Results !

ਪੰਜਾਬ ਦੀ ਸਿਆਸਤ 'ਚ ਵੱਡਾ ਉਲਟਫੇਰ, ਰੰਧਾਵਾ ਨਹੀਂ ਇਹ ਆਗੂ ਸੰਭਾਲੇਗਾ ਮੁੱਖ ਮੰਤਰੀ ਦੀ ਕੁਰਸੀ, ਹਾਈਕਮਾਨ ਨੇ ਕੀਤਾ ਐਲਾਨ

ਚੰਡੀਗੜ੍ਹ, (ਐੱਮ.ਜੇ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਨੂੰ ਲੈ ਕੇ ਸਾਰੀਆਂ ਚਰਚਾਵਾਂ 'ਤੇ ਵਿਰਾਮ ਲੱਗ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਤੇ ਸ਼੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਅਧਿਕਾਰਕ ਐਲਾਨ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਲਗਭਗ ਤੈਅ ਮੰਨਿਆ ਜਾ ਰਿਹਾ ਸੀ। ਇਕੋ ਦਮ ਵੱਡੇ ਉਲਟਫੇਰ 'ਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ। ਜਲਦੀ ਹੀ ਰਾਜਪਾਲ ਕੋਲ ਜਾ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt