AD

Type Here to Get Search Results !

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫਾ- ਸੂਤਰ

ਚੰਡੀਗੜ੍ਹ, (ਸਟੇਟ ਬਿਊਰੋ) : ਪੰਜਾਬ ਕਾਂਗਰਸ ‘ਚ ਚੱਲ ਰਿਹਾ ਅੰਦਰੂਨੀ ਕਲੇਸ਼ ਸਿਖਰਾਂ ‘ਤੇ ਪਹੁੰਚ ਚੁੱਕਾ ਹੈ। ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਅਤੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਫ਼ੋਨ ਕਰਕੇ ਅਸਤੀਫ਼ਾ ਮੰਗਿਆ ਸੀ। ਇਸ ਤੋਂ ਇਲਾਵਾ ਸ਼ਾਮ ਨੂੰ ਹੋਣ ਵਾਲੀ ਵਿਧਾਇਕਾਂ ਦੀ ਮੀਟਿੰਗ ‘ਚ ਨਵਾਂ ਮੁੱਖ ਮੰਤਰੀ ਚੁਣਨ ਦਾ ਆਦੇਸ਼ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈਕਮਾਨ ਨੂੰ ਧਮਕੀ ਦਿੱਤੀ ਸੀ ਕਿ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt