AD

Type Here to Get Search Results !

SAD NEWS: ਸਾਬਕਾ ਮੰਤਰੀ ਜਥੇ. ਸੇਵਾ ਸਿੰਘ ਸੇਖਵਾਂ ਨਹੀਂ ਰਹੇ

ਚੰਡੀਗੜ੍ਹ, (ਐੱਮ.ਜੇ ਸਿੰਘ) : ਸਿਆਸਤ ਦੇ ਬਾਬਾ ਬੋਹੜ ਤੇ ਪੰਜਾਬ ਦੇ ਸਾਬਕਾ ਮੰਤਰੀ ਜਥੇ. ਸੇਵਾ ਸਿੰਘ ਸੇਖਵਾਂ ਨਹੀਂ ਰਹੇ। ਉਹ 71 ਸਾਲ ਦੇ ਸਨ। ਜਥੇ. ਸੇਵਾ ਸਿੰਘ ਸੇਖਵਾਂ ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਉਨ੍ਹਾਂ ਦਾ ਐਸਕਾਰਟ ਹਸਪਤਾਲ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਜਥੇ. ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਤਦਾਨ ਜਥੇ. ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ। ਬੀਤੇ ਮਹੀਨੇ ਹੀ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ 'ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt