AD

Type Here to Get Search Results !

ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਬਜਾਜ ਨਹੀਂ ਰਹੇ



ਪ੍ਰਿਤਪਾਲ ਸਿੰਘ, ਸ਼ਾਹਕੋਟ : ਨਗਰ ਪੰਚਾਇਤ ਸ਼ਾਹਕੋਟ ਦੇ ਵਾਈਸ ਪ੍ਰਧਾਨ ਪਰਮਜੀਤ ਕੌਰ ਬਜਾਜ ਦੇ ਪਤੀ ਅਤੇ ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ (ਹੈਪੀ ਬਜਾਜ) ਦੀ ਬੁੱਧਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀਏ ਸੁਖਦੀਪ ਸਿੰਘ ਸੋਨੂੰ ਕੰਗ ਨੇ ਦੱਸਿਆ ਕਿ ਬਜਾਜ ਨੇ ਆਪਣੇ ਘਰ ਹੀ ਘਬਰਾਹਟ ਮਹਿਸੂਸ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਡਾਨਾ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt