AD

Type Here to Get Search Results !

ਸਾਬਕਾ ਪ੍ਰਧਾਨ ਚਰਨ ਦਾਸ ਗਾਬਾ ਦਾ ਅੰਤਿਮ ਸਸਕਾਰ ਅੱਜ

ਸਵ. ਚਰਨ ਦਾਸ ਗਾਬਾ।

ਸ਼ਾਹਕੋਟ, (ਪੰਜਾਬ ਸੇਵਕ ਨਿਊਜ਼) : ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਵਾਈਸ ਪ੍ਰਧਾਨ, ਦਾਣਾ ਮੰਡੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੀ ਅਮਰਨਾਥ ਯਾਤਰਾ ਲੰਗਰ ਸਮਿਤੀ ਦੇ ਪ੍ਰਧਾਨ ਚਰਨ ਦਾਸ ਗਾਬਾ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਬਿਮਾਰ ਚੱਲ ਰਹੇ ਸਨ। 5 ਨਵੰਬਰ ਨੂੰ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਸਵ. ਚਰਨ ਦਾਸ ਗਾਬਾ ਦਾ ਅੰਤਿਮ ਸਸਕਾਰ ਅੱਜ 6 ਨਵੰਬਰ ਨੂੰ ਦੁਪਹਿਰ 12 ਵਜੇ ਮੋਗਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਸਵ. ਗਾਬਾ ਦੇ ਦੇਹਾਂਤ ‘ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਦਾ ਪ੍ਰਗਟਾਵਾ ਕੀਤਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt