AD

Type Here to Get Search Results !

ਅਕਾਲੀ ਆਗੂ ਸੁਰਿੰਦਰ ਸਿੰਘ ਕਾਲਾ ਦੇ ਪਿਤਾ ਅਜੀਤ ਸਿੰਘ ਦਾ ਦੇਹਾਂਤ, ਸਸਕਾਰ ਅੱਜ


ਸਵ. ਅਜੀਤ ਸਿੰਘ।

ਸ਼ਾਹਕੋਟ, (ਪ੍ਰਿਤਪਾਲ ਸਿੰਘ) : ਸੀਨੀਅਰ ਅਕਾਲੀ ਆਗੂ ਸੁਰਿੰਦਰ ਸਿੰਘ ਕਾਲਾ ਦੇ ਪਿਤਾ ਅਜੀਤ ਸਿੰਘ ਬਿਜਲੀ ਵਾਲੇ ਲੰਬਾ ਸਮਾਂ ਬਿਮਾਰ ਰਹਿਣ ਉਪਰੰਤ 31 ਮਈ ਨੂੰ ਅਕਾਲ ਚਲਾਣਾ ਕਰ ਗਏ। ਉਹ 81 ਸਾਲ ਦੇ ਸਨ। ਉਹ ਆਪਣੇ ਪਿੱਛੇ ਪਤਨੀ, ਚਾਰ ਧੀਆਂ ਤੇ ਇਕ ਪੁੱਤਰ ਨੂੰ ਛੱਡ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 6 ਵਜੇ ਮੋਗਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

Tags

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad

Advt